ਕਿਸਾਨ ਯੂਨੀਅਨ ਡਕੌਂਦਾ ਦੀ ਮਹਿਲਾ ਵਿੰਗ ਦੀ ਇਕਾਈ ਚੁਣੀ
08:34 AM Aug 04, 2024 IST
Advertisement
ਮਹਿਲ ਕਲਾਂ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਪਿੰਡ ਕੁਰੜ ਵਿੱਚ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਹਰਦੀਪ ਕੌਰ ਨੂੰ ਪ੍ਰਧਾਨ, ਹਰਪ੍ਰੀਤ ਕੌਰ ਨੂੰ ਜਨਰਲ ਸਕੱਤਰ, ਦਲਵੀਰ ਕੌਰ, ਗੁਰਮੇਲ ਕੌਰ, ਬਿੰਦਰ ਕੌਰ ਨੂੰ ਮੀਤ ਪ੍ਰਧਾਨ, ਗੁਰਪ੍ਰੀਤ ਕੌਰ ਨੂੰ ਖਜ਼ਾਨਚੀ ਚੁਣਿਆ ਗਿਆ।
Advertisement
Advertisement