ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰਾਂ ਨੇ ਸੰਘਰਸ਼ ਲਈ ਰਣਨੀਤੀ ਉਲੀਕੀ

07:09 PM Jun 23, 2023 IST

ਰਤੀਆ (ਪੱਤਰ ਪ੍ਰੇਰਕ): ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਪਿੰਡ ਭੜੋਲਵਾਲੀ ਨਾਗਪੁਰ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਮਨਦੀਪ ਕੁਮਾਰ ਜੀਤ ਨਾਗਪੁਰ ਨੇ ਕੀਤੀ। ਮੁੱਖ ਬੁਲਾਰੇ ਵਿੱਚ ਜ਼ਿਲ੍ਹਾ ਸਕੱਤਰ ਜਸਪਾਲ ਖੁੰਡਨ ਅਤੇ ਸੂਬਾ ਸਕੱਤਰ ਤਜਿੰਦਰ ਸਿੰਘ ਰਤੀਆ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਅੱਜ ਦੇਸ਼ ਦੇ ਹਾਲਾਤ ਨਾਜ਼ੁਕ ਹੋ ਗਏ ਹਨ, ਮਜ਼ਦੂਰਾਂ ਦੀ ਹਾਲਤ ਸਭ ਤੋਂ ਮਾੜੀ ਹੈ, ਜਿਸ ਕਰ ਕੇ ਮੌਜੂਦਾ ਹਾਲਾਤਾਂ ‘ਚ ਸੰਘਰਸ਼ ਤੋਂ ਬਿਨਾ ਕੋਈ ਚਾਰਾ ਨਹੀਂ ਹੈ। ਸਰਕਾਰ ਵੱਲੋਂ ਮਜ਼ਦੂਰਾਂ ਨੂੰ ਦਿੱਤੇ ਜਾਣ ਵਾਲੇ ਲਾਭ ਨਹੀਂ ਮਿਲ ਰਹੇ ਤੇ ਮਜ਼ਦੂਰ ਦਫ਼ਤਰਾਂ ਦੇ ਗੇੜੇ ਮਾਰ ਰਹੇ ਹਨ। ਸਕੱਤਰ ਜਸਪਾਲ ਖੁੰਡਨ ਨੇ ਕਿਹਾ ਕਿ ਫਤਿਹਾਬਾਦ ਵਿੱਚ ਬੇਰੁਜ਼ਗਾਰੀ, ਮਨਰੇਗਾ ਅਤੇ ਨੌਜਵਾਨਾਂ ਦੇ ਵਿਸ਼ੇ ‘ਤੇ 10 ਜੂਨ ਨੂੰ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

Advertisement

Advertisement