ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੁਨੀਆ ਇਕ ਨਵੀਂ ਵਿਸਵਥਾ ਵੱਲ ਵਧ ਰਹੀ ਹੈ: ਮੋਦੀ

11:58 PM Jul 13, 2023 IST

ਪੈਰਿਸ, 13 ਜੁਲਾਈ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਦੇ ਦੋ ਰੋਜ਼ਾ ਦੌਰੇ ਦੌਰਾਨ ਉਥੇ ਵਸਦੇ ਭਾਰਤੀ ਭਾਈਚਾਰੇ ਨੂੰ ਅੱਜ ਸੰਬੋਧਨ ਕਰਦਿਆਂ ਅੱਜ ਕਿਹਾ ਕਿ ਦੁਨੀਆ ਇਕ ਨਵੀਂ ਵਿਸਵਥਾ ਵੱਲ ਵਧ ਰਹੀ ਹੈ ਤੇ ਭਾਰਤ ਦੀ ਤਾਕਤ ਅਤੇ ਭੂਮਿਕਾ ਵੀ ਤੇਜ਼ੀ ਨਾਲ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਲੋਕਾਂ ਨਾਲ ਰਾਬਤਾ ਹੀ ਭਾਰਤ ਤੇ ਫਰਾਂਸ ਵਿਚਾਲੇ ਸਾਂਝੀਵਾਲਤਾ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਭਾਰਤ ਲੋਕਤੰਤਰ ਦੀ ਜਣਨੀ ਅਤੇ ਵਿਭਿੰਨਤਾ ਦਾ ਮਾਡਲ ਹੈ। ਇਹ ਸਾਡੀ ਤੋਂ ਵੱਡੀ ਤਾਕਤ ਹੈ। -ਪੀਟੀਆਈ

Advertisement

Advertisement
Tags :
ਦੁਨੀਆਨਵੀਂਮੋਦੀਵਿਸਵਥਾ
Advertisement