ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕੀਤੀ

07:53 AM May 18, 2024 IST

ਪੱਤਰ ਪ੍ਰੇਰਕ
ਹੰਢਿਆਇਆ, 17 ਮਈ
ਸਥਾਨਕ ਕੋਠੇ ਮਹਿਤਿਆਂ ’ਚ ਇੱਕ ਨੌਜਵਾਨ ਵੱਲੋਂ ਘਰੇਲੂ ਕਲੇਸ਼ ਕਾਰਨ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ (32) ਪੁੱਤਰ ਤੋਤਾ ਸਿੰਘ ਵਾਸੀ ਕੋਠੇ ਮਹਿਤਿਆਂ ਵਜੋਂ ਹੋਈ ਹੈ। ਪਰਿਵਾਰ ਵੱਲੋਂ ਉਸ ਨੂੰ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਦੇਖਦਿਆਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਨੌਜਵਾਨ ਘਰੇਲੂ ਕਲੇਸ਼ ਕਾਰਨ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। ਪੁਲੀਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਕਿਹਾ ਕਿ ਪਰਿਵਾਰ ਨੇ ਬਿਨਾਂ ਪੋਸਟਮਾਰਟਮ ਕਰਵਾਏ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਹੈ।

Advertisement

Advertisement