ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਨੇ ਫਾਹਾ ਲਿਆ

08:54 AM Jul 21, 2024 IST

ਫਗਵਾੜਾ (ਪੱਤਰ ਪ੍ਰੇਰਕ):ਇਥੋਂ ਦੇ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਨੌਜਵਾਨ ਨੇ ਪੱਖੇ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਰੁਪਿੰਦਰ ਸਿੰਘ (26) ਪੁੱਤਰ ਹਰਪਾਲ ਸਿੰਘ ਵਾਸੀ ਗਲੀ ਨੰਬਰ 3-ਏ ਵਜੋਂ ਹੋਈ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਅੱਜ ਸਵੇਰ ਜਦੋਂ ਨੌਜਵਾਨ ਦੀ ਮਾਤਾ ਗੁਰਦੁਆਰੇ ਅਤੇ ਭਰਾ ਤੇ ਭਰਜਾਈ ਡਾਕਟਰ ਦੇ ਗਏ ਹੋਏ ਸਨ ਤਾਂ ਉਸ ਨੇ ਮਗਰੋਂ ਘਰ ’ਚ ਛੱਤ ਨਾਲ ਲੱਗੇ ਪੱਖੇ ਨਾਲ ਫ਼ਾਹਾ ਲੈ ਲਿਆ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਨੌਜਵਾਨ ਅਜੇ ਕੁਆਰਾ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ।

Advertisement

Advertisement
Advertisement