For the best experience, open
https://m.punjabitribuneonline.com
on your mobile browser.
Advertisement

ਰੰਜਿਸ਼ ਕਾਰਨ ਨੌਜਵਾਨ ਦੇ ਗੋਲੀ ਮਾਰੀ

07:50 AM Feb 27, 2024 IST
ਰੰਜਿਸ਼ ਕਾਰਨ ਨੌਜਵਾਨ ਦੇ ਗੋਲੀ ਮਾਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਫਿਲੌਰ: ਆਪਸੀ ਰੰਜਿਸ਼ ਕਾਰਨ ਚੱਲੀ ਗੋਲੀ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਲੱਕ ’ਚ ਗੋਲੀ ਲੱਗਣ ਉਪਰੰਤ ਸੰਜੂ ਪੁੱਤਰ ਕਾਲਾ ਮਸੀਹ ਵਾਸੀ ਉੱਚੀ ਘਾਟੀ ਨੂੰ ਸਥਾਨਕ ਸਿਵਲ ਹਸਪਤਾਲ ’ਚ ਮੁੱਢਲੀ ਸਹਾਇਤਾ ਦੇਣ ਮਗਰੋਂ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜ਼ਖ਼ਮੀ ਸੰਜੂ ਦੇ ਮਾਸੀ ਦੇ ਲੜਕੇ ਨੇ ਦੱਸਿਆ ਕਿ ਉਹ ਅਦਾਲਤ ’ਚ ਤਰੀਕ ਭੁਗਤ ਕੇ ਆਏ ਸਨ ਤਾਂ ਸ਼ਿਵਾ ਨਾਂ ਦੇ ਨੌਜਵਾਨ ਨੇ ਕਥਿਤ ਤੌਰ ’ਤੇ ਗੋਲੀ ਚਲਾ ਦਿੱਤੀ। ਮੁਰਜ਼ਮ ਦੀ ਮਾਤਾ ਨੇ ਕਿਹਾ ਕਿ ਉਸ ਦਾ ਪੁੱਤਰ ਬੇਕਸੂਰ ਹੈ। ਇਸ ਘਟਨਾ ’ਚ ਦੋ ਫਾਇਰ ਹੋਏ ਦੱਸੇ ਜਾਂਦੇ ਹਨ, ਜਿਸ ’ਚੋਂ ਇਕ ਗੋਲੀ ਕੰਧ ’ਚ ਲੱਗੀ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×