ਯੂਥ ਕਾਂਗਰਸ ਵੱਲੋਂ ਨਿਗਮ ਦਫ਼ਤਰ ਦਾ ਘਿਰਾਓ ਅੱਜ
07:06 AM Aug 02, 2024 IST
Advertisement
ਪੱਤਰ ਪ੍ਰੇਰਕ
ਪਟਿਆਲਾ, 1 ਅਗਸਤ
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਲੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਕਾਰਕੁਨਾਂ ਵੱਲੋਂ ਭਲਕੇ 2 ਅਗਸਤ ਨੂੰ ਨਗਰ ਨਿਗਮ ਦਾ ਦਫ਼ਤਰ ਘੇਰਿਆ ਜਾਵੇਗਾ। ਇਸ ਬਾਰੇ ਸ੍ਰੀ ਕਾਲੂ ਨੇ ਕਿਹਾ ਕਿ ਪੇਚਸ਼, ਡੇਂਗੂ ਤੇ ਠੱਪ ਪਏ ਵਿਕਾਸ ਕਾਰਜ ਕਰਵਾਉਣ ਲਈ ਨਗਰ ਨਿਗਮ ਦਾ ਘਿਰਾਓ ਕੀਤਾ ਜਾਵੇਗਾ।
Advertisement
Advertisement
Advertisement