ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਵੱਲੋਂ ਨੌਜਵਾਨ ਚਾਕੂ ਸਣੇ ਗ੍ਰਿਫ਼ਤਾਰ

06:45 AM Aug 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਗਸਤ
ਚੰਡੀਗੜ੍ਹ ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਮਾਣੀਦਾਰ ਚਾਕੂ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਵਾਸੂ ਵਾਸੀ ਮੁਹਾਲੀ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-39 ਦੀ ਪੁਲੀਸ ਨੇ ਕੀਤੀ ਹੈ। ਉਨ੍ਹਾਂ ਨੇ ਸੈਕਟਰ-25 ਤੇ 38 ਵਾਲੀ ਸੜਕ ’ਤੇ ਗਸ਼ਤ ਦੌਰਾਨ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਚਾਕੂ ਬਰਾਮਦ ਹੋਇਆ। ਥਾਣਾ ਸੈਕਟਰ-39 ਦੀ ਪੁਲੀਸ ਨੇ ਨੌਜਵਾਨ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Advertisement