ਕੱਪੜੇ ਦੀ ਦੁਕਾਨ ’ਤੇ ਚੋਰੀ; ਕੇਸ ਦਰਜ
10:18 AM Nov 24, 2024 IST
Advertisement
ਫਗਵਾੜਾ: ਕੱਪੜੇ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਚੋਰੀ ਕਰਨ ਦੇ ਦੋਸ਼ ਹੇਠ ਰਾਵਲਪਿੰਡੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਲਵਦੀਪ ਵਾਸੀ ਨਰੂੜ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਗੁਰਦਿਆਲ ਮਾਰਕੀਟ ਵਿੱਚ ਕੱਪੜੇ ਦੀ ਦੁਕਾਨ ਹੈ ਜਿੱਥੇ ਚੋਰਾਂ ਨੇ ਉਸਦੀ ਦੁਕਾਨ ਦਾ ਤਾਲਾ ਤੋੜ ਕੇ ਚੋਰੀ ਕੀਤੀ। ਇਸ ਸਬੰਧ ’ਚ ਪੁਲੀਸ ਨੇ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement
Advertisement