ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਬਰਪੁਰ ਵਿੱਚ ਕਰਿਆਨੇ ਦੀ ਦੁਕਾਨ ਵਿੱਚ ਚੋਰੀ

07:10 AM Aug 27, 2024 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 26 ਅਗਸਤ
ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਕਰਿਆਨੇ ਦੀ ਦੁਕਾਨ ਉੱਤੇ ਇਕ ਲੁਟੇਰਾ ਦੁਕਾਨ ’ਤੇ ਪਈ ਨਕਦੀ ਅਤੇ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ। ਅਵਤਾਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦੀ ਮਾਤਾ ਮਹਿੰਦਰ ਕੌਰ ਦੁਕਾਨ ’ਤੇ ਮੌਜੂਦ ਸੀ। ਮੁਲਜ਼ਮ ਉਸ ਨੂੰ ਗੱਲਾਂ ਵਿੱਚ ਉਲਝਾ ਕੇ ਗੱਲੇ ਵਿੱਚ ਪਈ ਲਗਭਗ 14 ਹਜ਼ਾਰ ਰੁਪਏ ਨਕਦੀ ਅਤੇ ਕਰਿਆਨੇ ਦਾ ਸਾਮਾਨ ਲੈ ਕੇ ਮੋਟਰਸਾਈਕਲ ਉੱਤੇ ਫ਼ਰਾਰ ਹੋ ਗਿਆ। ਇਸ ਸਬੰਧੀ ਸੀਸੀਟੀਵੀ ਫੁਟੇਜ ਵਿੱਚ ਨੌਜਵਾਨ ਪਿੰਡੋਂ ਬਾਹਰ ਜਾਂਦਾ ਵਿਖਾਈ ਦਿੱਤਾ। ਪੀੜਤ ਪਰਿਵਾਰ ਨੇ ਪੁਲੀਸ ਕੋਲ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਗਈ। ਪੁਲੀਸ ਨੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement