ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਰ ਵਿੱਚੋਂ ਗਹਿਣੇ ਤੇ ਨਕਦੀ ਚੋਰੀ

08:23 AM Jun 23, 2024 IST

ਲਹਿਰਾਗਾਗਾ: ਲਹਿਰਾਗਾਗਾ ਸਦਰ ਥਾਣੇ ਦੇ ਹਰਿਆਣਾ ਨਾਲ ਖਹਿੰਦੇ ਪਿੰਡ ਕਾਲੀਆ ਦੇ ਵਸਨੀਕ ਸਤਨਾਮ ਸਿੰਘ ਨੂੰ ਹਰਿਆਣਾ ਦੇ ਪਿਲਸੀਆ ਦੇ ਗੁਰੂ ਘਰ ਵਿੱਚ ਸੁਖ ਸ਼ਾਂਤੀ ਅਖੰਡ ਪਾਠ ਕਰਵਾਉਣਾ ਉਸ ਸਮੇਂ ਮਹਿੰਗਾ ਪਿਆ ਜਦੋਂ ਚੋਰਾਂ ਨੇ ਉਸ ਦੇ ਪਿੰਡ ਕਾਲੀਆ ਸਥਿਤ ਕੋਠੀ ਵਿੱਚੋਂ ਸੋਨਾ ਤੇ ਨਕਦੀ ਚੋਰੀ ਕਰ ਲਏ। ਐੱਸਐੱਚਓ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਵਾਸੀ ਕਾਲੀਆਂ ਨੇ ਚੋਟੀਆਂ ਚੌਕੀ ਦੇ ਇੰਚਾਰਜ ਹਰਿੰਦਰ ਸਿੰਘ ਨੂੰ ਸ਼ਿਕਾਇਤ ਦਰਜ ਕਰਵਾਈ ਕਿ 19 ਜੂਨ ਦੀ ਰਾਤ ਨੂੰ ਚੋਰਾਂ ਨੇ ਉਸ ਦੀ ਮਾਤਾ ਦੀ ਪੇਟੀ ਦਾ ਜ਼ਿੰਦਰਾ ਤੋੜ ਕੇ ਢਾਈ/ਤਿੰਨ ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਹਨ। -ਪੱਤਰ ਪ੍ਰੇਰਕ

Advertisement

Advertisement
Advertisement