For the best experience, open
https://m.punjabitribuneonline.com
on your mobile browser.
Advertisement

ਖੇਤੀ ਮੋਟਰਾਂ ਲਈ ਲੱਗੇ ਟਰਾਂਸਫਾਰਮਰ ’ਚੋਂ ਤੇਲ ਚੋਰੀ

07:38 AM May 06, 2024 IST
ਖੇਤੀ ਮੋਟਰਾਂ ਲਈ ਲੱਗੇ ਟਰਾਂਸਫਾਰਮਰ ’ਚੋਂ ਤੇਲ ਚੋਰੀ
Advertisement

ਜੈਤੋ (ਪੱਤਰ ਪ੍ਰੇਰਕ): ਖੇਤਾਂ ’ਚ ਮੋਟਰਾਂ ਦੇ ਸਾਜ਼ੋ-ਸਮਾਨ ਚੋਰੀ ਹੋਣ ਦੀਆਂ ਘਟਨਾਵਾਂ ਤੋਂ ਕਿਸਾਨ ਕਾਫੀ ਪ੍ਰੇਸ਼ਾਨ ਹਨ। ਕਿਸਾਨ ਰਾਜਿੰਦਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ ਆਦਿ ਨੇ ਦੱਸਿਆ ਕਿ ਲੰਘੀ ਰਾਤ ਇਕ ਟਰਾਂਸਫਾਰਮਰ ’ਚੋਂ ਚੋਰ ਤੇਲ ਹੀ ਕੱਢ ਕੇ ਲੈ ਗਏ। ਉਨ੍ਹਾਂ ਕਿਹਾ ਕਿ ਮੋਟਰ ਵਾਲੀ ਪੀਵੀਸੀ ਤਾਰ ਅਤੇ ਤਾਂਬੇ ਦੇ ਪੁਰਜ਼ੇ ਵੀ ਕਈ ਵਾਰ ਚੋਰੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਚੋਰੀ ਸਬੰਧੀ ਪੁਲੀਸ ਕੋਲ ਸ਼ਿਕਾਇਤ ਕਰ ਦਿੱਤੀ ਜਾਂਦੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ।

Advertisement

Advertisement
Author Image

Advertisement
Advertisement
×