ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬੇ ’ਚ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀ: ਸਤਿੰਦਰਪਾਲ

08:10 AM Aug 26, 2024 IST

ਤਲਵੰਡੀ ਸਾਬੋ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਸਤਿੰਦਰਪਾਲ ਸਿੰਘ ਐਡਵੋਕੇਟ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦਬੁਰਜੀ ਵਿੱਚ ਦੋ ਨੌਜਵਾਨਾਂ ਵੱਲੋਂ ਅਮਰੀਕਾ ਵਾਸੀ ਐੱਨਆਰਆਈ ਸੁਖਚੈਨ ਸਿੰਘ ਨੂੰ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਗੋਲੀਆਂ ਮਾਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ। ਸਰਕਾਰ ਦੀ ਅਸਫ਼ਲਤਾ ਕਾਰਨ ਅੱਜ ਪੰਜਾਬੀ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਰਹੇ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਅਮਨ ਕਾਨੂੰਨ ਵਿਵਸਥਾ ਨੂੰ ਠੀਕ ਕੀਤੀ ਜਾਵੇ।

Advertisement

Advertisement