ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਬਾਲਾ ’ਚ 92 ਕੇਸ ਸਾਹਮਣੇ ਆਏ

09:07 AM Aug 21, 2020 IST

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਸ਼ਹਿਰ ਵਿਚੋਂ 49, ਛਾਉਣੀ ਵਿਚੋਂ 18, ਨਰਾਇਣਗੜ੍ਹ ਅਤੇ ਸ਼ਾਹਜ਼ਾਦਪੁਰ ਵਿਚੋਂ ਇਕ-ਇਕ, ਬਰਾੜਾ ਵਿਚੋਂ 5, ਚੌੜਮਸਤਪੁਰ ਵਿਚੋਂ 12 ਅਤੇ ਮੁਲਾਣਾ ਵਿਚੋਂ 6 ਕੁਲ 92 ਮਰੀਜ਼ ਮਿਲਣ ਨਾਲ ਸਿਹਤ ਵਿਭਾਗ ਦੀ ਚਿੰਤਾ ਵੱਧ ਗਈ ਹੈ। ਸਿਵਲ ਸਰਜਨ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ 55 ਮਰੀਜ਼ ਡਿਸਚਾਰਜ ਹੋਏ ਹਨ ਜਿਸ ਤੋਂ ਬਾਅਦ ਐਕਟਿਵ ਮਰੀਜ਼ਾਂ ਦੀ ਸੰਖਿਆ 382 ਰਹਿ ਗਈ ਹੈ।

Advertisement

Advertisement
Tags :
ਅੰਬਾਲਾਸਾਹਮਣੇ