ਨਵੀਂ ਦਿੱਲੀ, 18 ਜਨਵਰੀਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਅਯੁੱਧਿਆ 'ਚ ਰਾਮ ਮੰਦਰ ਦੇ ਮੱਦੇਨਜ਼ਰ 22 ਜਨਵਰੀ ਨੂੰ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹਾ ਫ਼ੈਸਲਾ ਲੋਕਾਂ ਵਿੱਚ ਭਾਰੀ ਉਤਸ਼ਾਹ ਸਦਕਾ ਲਿਆ ਗਿਆ ਹੈ।