ਨਵੀਂ ਦਿੱਲੀ, 11 ਜੁਲਾਈਸੁਪਰੀਮ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਸੰਜੈ ਕੁਮਾਰ ਮਿਸ਼ਰਾ ਦੇ ਤੀਜੀ ਵਾਰ ਸੇਵਾ ਵਾਧੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਈਡੀ ਡਾਇਰੈਕਟਰ ਸੰਜੈ ਕੁਮਾਰ ਮਿਸ਼ਰਾ ਦਾ ਕਾਰਜਕਾਲ 31 ਜੁਲਾਈ 2023 ਤੱਕ ਰਹੇਗਾ।