ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਦਿਰ ਵਿੱਚੋਂ ਚੋਰੀ ਕਰਨ ਵਾਲੇ ਕਾਬੂ

08:30 AM Sep 23, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 22 ਸਤੰਬਰ
ਇੱਥੋਂ ਨੇੜਲੇ ਸਮਾਧ ਬੀਰ ਗਿਰ ਦੇ ਅੰਦਰ ਬਣੇ ਮੰਦਰ ਵਿੱਚ ਚੋਰੀ ਕਰਨ ਵਾਲਾ ਕਾਬੂ ਕੀਤਾ ਗਿਆ ਹੈ। ਪੁਲੀਸ ਅਨੁਸਾਰ ਪ੍ਰਬੰਧਕਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿਸੇ ਨੇ ਮੰਦਰ ਵਿੱਚੋਂ ਇੱਕ ਟੱਲ ਚੋਰੀ ਕਰ ਲਿਆ ਹੈ। ਉਨ੍ਹਾਂ ਦੱਸਿਆ ਸੀ ਕਿ ਇਹ ਟੱਲ ਤਾਂਬੇ ਅਤੇ ਪਿਤਲ ਦਾ ਬਣਿਆ ਹੋਇਆ ਹੈ। ਪ੍ਰਬੰਧਕ ਰਣਧੀਰ ਸਿੰਘ ਵਾਸੀ ਗੋਬਿੰਦਗੜ੍ਹ ਨੇ ਪੁਲੀਸ ਨੂੰ ਦੱਸਿਆ ਕਿ ਸੀਸੀਟੀਵੀ ਕੈਮਰੇ ਚੈੱਕ ਕਰਨ ’ਤੇ ਪਤਾ ਲੱਗਿਆ ਕਿ ਇਹ ਚੋਰੀ ਮਨਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਤੇ ਗਗਨਦੀਪ ਸਿੰਘ ਛਾਜਲੀ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੇ ਚੋਰੀ ਕਰਨ ਵਾਲੇ ਸੀਸੀਟੀਵੀ ਕਰ ਕੇ ਫੜੇ ਗਏ ਹਨ।

Advertisement

Advertisement