ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਦਰਾ ਗਾਂਧੀ ਨੇ ਜਿਨ੍ਹਾਂ ਨੂੰ ਜੇਲ੍ਹਾਂ ’ਚ ਡੱਕਿਆ, ਓਹੀ ਅੱਜ ਕਾਂਗਰਸ ਨੂੰ ਜੱਫ਼ੀਆਂ ਪਾ ਰਹੇ ਹਨ: ਨੱਢਾ

10:48 PM Jun 29, 2023 IST

ਭਵਾਨੀਪਟਨਾ (ਉੜੀਸਾ), 23 ਜੂਨ

Advertisement

ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਪਟਨਾ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰਨ ਦੀ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਉਹ ਇੱਕ ਕਾਂਗਰਸੀ ਆਗੂ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ, ਜਿਸ ਨੇ ਐਮਰਜੰਸੀ ਦੌਰਾਨ ਉਨ੍ਹਾਂ ਨੂੰ ਕਈ ਮਹੀਨਿਆਂ ਤੱਕ ਜੇਲ੍ਹ ਵਿੱਚ ਰੱਖਿਆ। ਇੱਥੇ ਰੈਲੀ ਵਿੱਚ ਸ੍ਰੀ ਨੱਢਾ ਨੇ ਕਿਹਾ ਕਿ ਅੱਜ ਜਦੋਂ ਸਾਰੀਆਂ ਵਿਰੋਧੀ ਪਾਰਟੀਆਂ ਪਟਨਾ ਵਿੱਚ ਜੱਫ਼ੀਆਂ ਪਾ ਰਹੀਆਂ ਹਨ ਤਾਂ ਉਹ ਹੈਰਾਨ ਹਨ ਕਿ ਉਨ੍ਹਾਂ ਆਗੂਆਂ ਨੂੰ ਕੀ ਹੋ ਗਿਆ ਹੈ, ਜੋ ਕਾਂਗਰਸ ਦਾ ਵਿਰੋਧ ਕਰਕੇ ਆਪਣੀ ਰਾਜਨੀਤੀ ਨੂੰ ਅੱਗੇ ਤੋਰ ਰਹੇ ਸਨ, ਉਨ੍ਹਾਂ ਦੀ ਹਾਲਤ ਅੱਜ ਕੀ ਹੋ ਗਈ ਹੈ।

Advertisement
Advertisement
Tags :
ਇੰਦਰਾਕਾਂਗਰਸਗਾਂਧੀ,ਜੱਫ਼ੀਆਂਜਿਨ੍ਹਾਂਜੇਲ੍ਹਾਂਡੱਕਿਆ,ਨੱਢਾ
Advertisement