ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਕਿਰਨਜੀਤ ਕੌਰ ਦੇ 27ਵੇਂ ਯਾਦਗਾਰੀ ਸਮਾਗਮ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰਾਂ ਨੇ ਕੀਤੀ ਸ਼ਮੂਲੀਅਤ

03:27 PM Aug 12, 2024 IST

ਨਵਕਿਰਨ ਸਿੰਘ
ਮਹਿਲ ਕਲਾਂ, 12 ਅਗਸਤ
ਸ਼ਹੀਦ ਕਿਰਨਜੀਤ ਕੌਰ ਦਾ 27ਵਾਂ ਯਾਦਗਾਰੀ ਸਮਾਗਮ ਅੱਜ ਅਨਾਜ ਮੰਡੀ ਮਹਿਲ ਕਲਾਂ ਵਿਖੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਕਿਸਾਨ ਆਗੂ ਮਨਜੀਤ ਧਨੇਰ, ਨਰੈਣ ਦੱਤ ਆਦਿ ਨੇ ਸੰਬੋਧਨ ਕਰਦਿਆਂ ਮੌਜੂਦਾ ਚੁਣੌਤੀਆਂ ਦੇ ਪ੍ਰਸੰਗ ਵਿੱਚ ਇਸ 'ਜਬਰ ਖ਼ਿਲਾਫ਼ ਸੰਘਰਸ਼ ਰਾਹੀਂ ਟਾਕਰੇ' ਦੇ ਲੋਕ ਘੋਲ ਦੀ ਪ੍ਰਸੰਗਕਤਾ ਨੂੰ ਲੋਕਾਂ ਨਾਲ ਸਾਂਝਾ ਕੀਤਾ। ਇਸ ਸਮਾਗਮ ਨੂੰ ਸੰਬੋਧਨ ਕਰਨ ਲਈ ਉੱਘੀ ਪੱਤਰਕਾਰ ਭਾਸ਼ਾ ਸਿੰਘ ਅਤੇ ਜੇਐੱਨਯੂ ਦੀ ਸਾਬਕਾ ਵਿਦਿਆਰਥੀ ਆਗੂ ਸ਼ਰੇਆ ਘੋਸ਼ ਪਹੁੰਚੇ ਹਨ।

Advertisement

Advertisement
Advertisement