ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਦੇ 4 ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

12:48 PM May 14, 2024 IST

ਨਵੀਂ ਦਿੱਲੀ, 14 ਮਈ
ਰਾਸ਼ਟਰੀ ਰਾਜਧਾਨੀ ਦੇ ਚਾਰ ਹਸਪਤਾਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ। ਫਾਇਰ ਬ੍ਰਿਗੇਡ ਅਮਲੇ ਨੇ ਦੱਸਿਆ ਕਿ ਵਿਭਾਗ ਨੂੰ ਇਸ ਬਾਰੇ ਫੋਨ 'ਤੇ ਜਾਣਕਾਰੀ ਦਿੱਤੀ ਗਈ। ਈਮੇਲ ’ਚ ਜੀਟੀਬੀ ਹਸਪਤਾਲ, ਦਾਦਾ ਦੇਵ ਹਸਪਤਾਲ, ਹੇਡਗੇਵਾਰ ਹਸਪਤਾਲ ਅਤੇ ਦੀਪ ਚੰਦਰ ਬੰਧੂ ਹਸਪਤਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ। ਐਤਵਾਰ ਨੂੰ ਦਿੱਲੀ ਦੇ 20 ਹਸਪਤਾਲਾਂ, ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਆਈਜੀਆਈ) ਅਤੇ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ (ਸੀਪੀਆਰਓ) ਦੇ ਦਫ਼ਤਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ।

Advertisement

Advertisement