For the best experience, open
https://m.punjabitribuneonline.com
on your mobile browser.
Advertisement

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਅਫ਼ਵਾਹ, ਲੋਕ ਘਬਰਾਉਣ ਨਾ: ਗ੍ਰਹਿ ਮੰਤਰਾਲਾ

12:12 PM May 01, 2024 IST
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਅਫ਼ਵਾਹ  ਲੋਕ ਘਬਰਾਉਣ ਨਾ  ਗ੍ਰਹਿ ਮੰਤਰਾਲਾ
Advertisement

ਨਵੀਂ ਦਿੱਲੀ, 1 ਮਈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਅਫਵਾਹ ਕਰਾਰ ਦਿੱਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਹਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।

Advertisement

Advertisement
Author Image

Advertisement
Advertisement
×