ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਮਾਮਲੇ ’ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

08:45 AM May 06, 2024 IST

ਅੰਮ੍ਰਿਤਸਰ: ਪਿੰਡ ਚੱਕ ਕਮਾਲ ਖਾਂ ਦੇ ਇੱਕ ਕਿਸਾਨ ਸੁਖਵਿੰਦਰ ਸਿੰਘ ਦਾ ਇੱਕ ਸਾਲ ਪਹਿਲਾਂ ਕਤਲ ਕਰਨ ਦਾ ਮਾਮਲੇ ’ਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਰਜਨ ਸਿੰਘ ਤੇ ਜਗਬੀਰ ਸਿੰਘ ਵਾਸੀ ਪਿੰਡ ਭਿੰਡੀ ਔਲਖ ਖੁਰਦ ਅਤੇ ਬਲਵਿੰਦਰ ਸਿੰਘ ਉਰਫ ਬਿੰਦੀ ਵਾਸੀ ਪਿੰਡ ਚੱਕ ਕਮਾਲ ਖਾਂ ਵਜੋਂ ਹੋਈ ਹੈ। ਇਹ ਜ਼ਮੀਨੀ ਝਗੜੇ ਕਾਰਨ ਹੋਈ ਹੱਤਿਆ ਦਾ ਮਾਮਲਾ ਸਾਬਤ ਹੋਇਆ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਇੱਕ ਸਾਲ ਦੀ ਲੰਮੀ ਜਦੋ ਜਹਿਦ ਤੋਂ ਬਾਅਦ ਆਖਿਰਕਾਰ ਪੁਲੀਸ ਨੇ ਇਸ ਕੇਸ ਨੂੰ ਸੁਲਝਾਇਆ। -ਟਨਸ

Advertisement

Advertisement
Advertisement