For the best experience, open
https://m.punjabitribuneonline.com
on your mobile browser.
Advertisement

ਸੈਕਟਰ-19 ਵਿੱਚ ਚੋਰੀ ਕਰਨ ਵਾਲੇ ਤਿੰਨ ਗ੍ਰਿਫ਼ਤਾਰ

06:32 AM May 06, 2024 IST
ਸੈਕਟਰ 19 ਵਿੱਚ ਚੋਰੀ ਕਰਨ ਵਾਲੇ ਤਿੰਨ ਗ੍ਰਿਫ਼ਤਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਈ
ਥਾਣਾ ਸੈਕਟਰ-19 ਦੀ ਪੁਲੀਸ ਨੇ ਸ਼ਹਿਰ ਵਿੱਚ ਚੋਰੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਤਿੰਦਰ ਵਾਸੀ ਰਾਮ ਦਰਬਾਰ, ਅੰਕੁਰ ਵਾਸੀ ਰਾਮਦਰਬਾਰ ਅਤੇ ਨਸੀਬ ਸਿੰਘ ਵਾਸੀ ਪੰਚਕੂਲਾ ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਧਲਵਾਲ ਭੰਡਾਰੀ ਵਾਸੀ ਸੈਕਟਰ-19 ਡੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਕੋਈ ਉਸ ਦੇ ਘਰ ਵਿੱਚੋਂ ਲੋਹੇ ਦੀ ਗਰਿੱਲ ਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਿਆ ਹੈ। ਪੁਲੀਸ ਨੇ ਕਾਰਵਾਈ ਕਰਦਿਆਂ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Author Image

Advertisement
Advertisement
×