For the best experience, open
https://m.punjabitribuneonline.com
on your mobile browser.
Advertisement

ਪੁਲੀਸ ਦੀ ਟੀਮ ’ਤੇ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

07:53 AM Jun 12, 2024 IST
ਪੁਲੀਸ ਦੀ ਟੀਮ ’ਤੇ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
Advertisement

ਮਮਦੋਟ (ਪੱਤਰ ਪ੍ਰੇਰਕ): ਥਾਣਾ ਮਮਦੋਟ ਦੇ ਬਾਹਰ ਵਾਹਨਾਂ ਦੀ ਚੈਕਿੰਗ ਦੌਰਾਨ ਪੁਲੀਸ ਟੀਮ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲੀਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਟਰੈਫਿਕ ਪੁਲੀਸ ਦੇ ਮੁਖੀ ਨਵਾਬ ਸਿੰਘ ਨੇ ਦੱਸਿਆ ਕਿ ਤਿੰਨ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ ਅਤੇ ਇਕ ਹੋਰ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement