ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਤਿੰਨ ਕਾਬੂ

08:59 PM Jun 29, 2023 IST

ਪੱਤਰ ਪ੍ਰੇਰਕ

Advertisement

ਫਗਵਾੜਾ, 25 ਜੂਨ

ਸਿਟੀ ਪੁਲੀਸ ਨੇ ਦੜਾ ਸੱਟਾ ਲਗਾਉਣ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਕਦੀ ਬਰਾਮਦ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐਸਐਚਓ ਸਿਟੀ ਅਮਨਦੀਪ ਨਾਹਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਕਿ ਦੜਾ ਸੱਟਾ ਲਗਾਉਣ ਦਾ ਕੰਮ ਕਰਦੇ ਹਨ ਜਿਨ੍ਹਾਂ ਨੂੰ ਪੁਲੀਸ ਪਾਰਟੀ ਨੇ ਥਾਣੇਦਾਰ ਪਰਮਜੀਤ ਸਿੰਘ ਦੀ ਅਗਵਾਈ ‘ਚ ਕਾਬੂ ਕਰਕੇ ਇਨ੍ਹਾਂ ਪਾਸੋਂ 25, 565 ਰੁਪਏ ਦੀ ਕਰੰਸੀ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮਹੇਸ਼ ਕੁਮਾਰ ਵਾਸੀ ਮੁਹੱਲਾ ਪ੍ਰੇਮਪੁਰਾ, ਨਿਤਿਨ ਕੋਛੜ ਵਾਸੀ ਭਗਤਪੁਰਾ ਤੇ ਟਿੰਕੂ ਪੁੱਤਰ ਮਨੋਜ ਕੁਮਾਰ ਵਜੋਂ ਹੋਈ ਹੈ।

Advertisement

Advertisement
Tags :
ਸੱਟਾਕਾਬੂਤਿੰਨਲਗਾਉਣ
Advertisement