ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

10:31 AM May 28, 2024 IST

ਲੁਧਿਆਣਾ:

Advertisement

ਇਥੋਂ ਦੇ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਾਹਨੇਵਾਲ ਦੇ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਸਤਪਾਲ ਕਰਿਆਨਾ ਸਟੋਰ ਚੌਕ ਮੌਜੂਦ ਸੀ ਤਾਂ ਸਲੋਕ ਕੁਮਾਰ ਵਾਸੀ ਬਾਬਾ ਮੁਕੰਦ ਸਿੰਘ ਨਗਰ ਡਾਬਾ ਰੋਡ ਲੋਹਾਰਾ ਨੂੰ ਸੂਆ ਰੋਡ ਦੁਕਾਨ ’ਤੇ ਦੜਾ-ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ ਪਾਸੋਂ 1170 ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਕੀਤੀ ਹੈ। ਹੌਲਦਾਰ ਬੇਅੰਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਈਸਟਮੈਨ ਵਿਖੇ ਸੋਨੂੰ ਵਾਸੀ ਹਾਥੀ ਕਲੋਨੀ ਜੁਗਿਆਣਾ ਨੂੰ ਦੜ੍ਹਾ ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ ਪਾਸੋਂ 940 ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਵਿਕਾਸ ਕੁਮਾਰ ਨੂੰ ਸੰਡੇ ਮੰਡੀ ਰੋਡ ਸਥਿਤ ਦੁਕਾਨ ਤੋਂ 1220 ਰੁਪਏ ਭਾਰਤੀ ਕਰੰਸੀ ਨੋਟ ਸਣੇ ਦੜ੍ਹਾ ਸੱਟਾ ਲਾਉਂਦਿਆਂ ਨੂੰ ਕਾਬੂ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement