For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਦੇ ਕਤਲ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

08:04 AM Jul 17, 2024 IST
ਨੌਜਵਾਨ ਦੇ ਕਤਲ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਜੁਲਾਈ
ਦਿੱਲੀ ਦੇ ਰੋਹਿਣੀ ਇਲਾਕੇ ਦੇ ਸੈਕਟਰ-17 ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ 22 ਸਾਲਾ ਵਿਅਕਤੀ ਦੀ ਕਥਿਤ ਤੌਰ ’ਤੇ ਚਾਕੂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਘਟਨਾ ਕੇਐੱਨਕੇ ਮਾਰਗ ਥਾਣਾ ਖੇਤਰ ਤੋਂ ਦੱਸੀ ਗਈ ਹੈ। ਪੁਲੀਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇਸ ਅਪਰਾਧ ਨਾਲ ਜੁੜੇ ਤਿੰਨ ਸ਼ੱਕੀਆਂ ਕੋਲੋਂ ਪੁੱਛ-ਪੜਤਾਲ ਲਈ ਹਿਰਾਸਤ ’ਚ ਲਿਆ ਗਿਆ। ਮ੍ਰਿਤਕ ਅਤੇ ਕਥਿਤ ਦੋਸ਼ੀਆਂ ਵਿਚਕਾਰ ਦੁਸ਼ਮਣੀ ਸੀ। ਇਸ ਘਟਨਾ ਮਗਰੋਂ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਅਧਿਕਾਰੀਆਂ ਵੱਲੋ ਸਬੂਤ ਇਕੱਠੇ ਕੀਤੇ ਗਏ ਅਤੇ ਘਟਨਾ ਦੇ ਪੂਰੇ ਵੇਰਵੇ ਪਤਾ ਲਾਏ ਜਿਸ ਕਾਰਨ ਇਸ ਦੁਖਦਾਈ ਜਾਨੀ ਨੁਕਸਾਨ ਦਾ ਕਾਰਨ ਬਣਿਆ।

Advertisement

Advertisement
Author Image

joginder kumar

View all posts

Advertisement
Advertisement
×