ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਅਲੀ ਆਧਾਰ ’ਤੇ ਰਜਿਸਟਰੀ ਕਰਵਾਉਣ ਜਾਂਦੇ ਤਿੰਨ ਕਾਬੂ

08:55 AM Nov 25, 2024 IST

ਪੱਤਰ ਪ੍ਰੇਰਕ
ਫਿਲੌਰ, 24 ਨਵੰਬਰ
ਸਥਾਨਕ ਪੁਲੀਸ ਨੇ ਜਾਅਲੀ ਆਧਾਰ ਕਾਰਡ ਬਣਾ ਕੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਜਾ ਰਹੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਡੀਐੱਸਪੀ ਫਿਲੌਰ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਸੰਜੀਵ ਕਪੂਰ ਦੀ ਟੀਮ ਨੇ ਪੁਖਤਾ ਜਾਣਕਾਰੀ ਦੇ ਆਧਾਰ ’ਤੇ ਜਾਅਲੀ ਆਧਾਰ ਕਾਰਡ ਬਣਾ ਕੇ 10 ਏਕੜ ਜ਼ਮੀਨ ਦੀ ਰਜਿਸਟਰੀ ਕਰਾਉਣ ਜਾ ਰਹੇ ਗਰੋਹ ਦੇ ਤਿੰਨ ਮੈਂਬਰਾਂ- ਦਲਜੀਤ ਸਿੰਘ ਵਾਸੀ ਕਲਿਆਣਪੁਰ, ਗੁਰਪ੍ਰੀਤ ਸਿੰਘ ਅਤੇ ਜੈਰਾਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਨੇ ਧਾਰਾ 318 (3), 338 ਤੇ 340 ਤਹਿਤ ਕੇਸ ਦਰਜ ਕੀਤਾ ਹੈ।

Advertisement

Advertisement