For the best experience, open
https://m.punjabitribuneonline.com
on your mobile browser.
Advertisement

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਤਿੰਨ ਕਾਬੂ

06:53 AM Jun 19, 2024 IST
ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਤਿੰਨ ਕਾਬੂ
Advertisement

ਪੱਤਰ ਪ੍ਰੇਰਕ
ਸ਼ਹਿਣਾ, 18 ਜੂਨ
ਥਾਣਾ ਸ਼ਹਿਣਾ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਜਗਸੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਸ਼ਹਿਣਾ ਡਰੇਨ ਨੇੜਿਓਂ ਗੁਰਚਰਨ ਸਿੰਘ ਉਰਫ਼ ਤੋਤੀ ਨੂੰ 350 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਕੇਸ ਦਰਜ ਕਰਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਏਐਸਆਈ ਸੇਵਾ ਸਿੰਘ ਨੇ ਹਰਿਆਣਾ ’ਚ ਵਿਕਣ ਵਾਲੀ ਮਾਲਟਾ ਮਾਰਕਾ ਸਰਾਬ ਸਮੇਤ ਗੁਰਜੀਤ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਫੜਿਆ ਹੈ। ਇਨ੍ਹਾਂ ਕੋਲੋ 36 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ ਹਨ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
Author Image

joginder kumar

View all posts

Advertisement