ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਣ-ਅਧਿਕਾਰਤ ਕਲੋਨੀਆਂ ਕੱਟਣ ਦੇ ਦੋਸ਼ ਹੇਠ ਤਿੰਨ ਕੇਸ ਦਰਜ

07:50 AM Apr 19, 2024 IST

ਲੁਧਿਆਣਾ: ਪੁਲੀਸ ਨੇ ਅਣ-ਅਧਿਕਾਰਤ ਕਲੋਨੀਆਂ ਕੱਟਣ ਦੇ ਦੋਸ਼ ਹੇਠ ਅਣਪਛਾਤੇ ਕਾਲੋਨਾਈਜ਼ਰਾਂ ਖ਼ਿਲਾਫ਼ ਤਿੰਨ ਕੇਸ ਦਰਜ ਕੀਤੇ ਹਨ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਦਫ਼ਤਰ ਵਧੀਕ ਮੁੱਖ ਪ੍ਰਸ਼ਾਸਕ ਗਾਲਡਾ ਦੀ ਸ਼ਿਕਾਇਤ ’ਤੇ ਪਿੰਡ ਕਾਸਾਬਾਦ ਵਿੱਚ ਡੀਐਮ ਡਿਵੈਲਪਰ ਵੱਲੋਂ ਬਹਾਦਰਕੇ ਰੋਡ ’ਤੇ ਸਮਾਰਟ ਸਿਟੀ ਨਾਮ ਦੀ ਅਣਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਕਾਰਵਾਈ ਕੀਤੀ ਹੈ। ਇਸੇ ਤਰ੍ਹਾਂ ਥਾਣਾ ਜਮਾਲਪੁਰ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵੱਲੋਂ ਅਣਅਧਿਕਾਰਤ ਕਲੋਨੀ ਸਥਾਪਿਤ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸੇ ਥਾਣਾ ਮੇਹਰਬਾਨ ਦੀ ਪੁਲੀਸ ਨੇ ਪਿੰਡ ਗੌਂਸਗੜ੍ਹ ਵਿੱਚ ਅਣ-ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement