ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਹਿਰ ’ਚ ਨਹਾਉਣ ਗਏ ਤਿੰਨ ਬੱਚੇ ਰੁੜ੍ਹੇ

06:02 PM Jun 16, 2024 IST

ਰਣਬੀਰ ਸਿੰਘ ਮਿੰਟੂ

Advertisement

ਚੇਤਨਪੁਰਾ, 16 ਜੂਨ

ਪੁਲੀਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਸਬਾਜਪੁਰਾ ਹਰਸਾ ਛੀਨਾ ਵਿਖੇ ਨਹਿਰ ’ਤੇ ਨਹਾਉਣ ਗਏ ਤਿੰਨ ਬੱਚੇ ਪਾਣੀ ਵਿਚ ਰੁੜ੍ਹ ਗਏ ਜਦੋਂਕਿ ਇਕ ਬੱਚੇ ਨੂੰ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਚਾ ਲਿਆ। ਜਾਣਕਾਰੀ ਅਨੁਸਾਰ ਗੁਰਦੁਆਰਾ ਸ਼ਹੀਦ ਬਾਬਾ ਭਾਗ ਸਿੰਘ ਸਬਾਜਪੁਰਾ ਵਿਖੇ ਸਲਾਨਾ ਜੋੜ ਮੇਲੇ ਦੇ ਸਮਾਗਮ ਚੱਲ ਰਹੇ ਸੀ। ਇਸ ਦੌਰਾਨ ਨਜ਼ਦੀਕੀ ਪਿੰਡ ਤੋਲਾਨੰਗਲ ਦੇ ਤਿੰਨ ਬੱਚੇ ਅੱਪਰ ਬਾਰੀ ਦੁਆਬ ਨਹਿਰ ਦੀ ਲਾਹੌਰ ਬ੍ਰਾਂਚ ਵਿਚ ਨਹਾਉਂਦੇ ਸਮੇਂ ਪਾਣੀ ਵਿਚ ਰੁੜ੍ਹ ਗਏ, ਜਿਨ੍ਹਾਂ ਦੀ ਪਛਾਣ ਜਸਕਰਨ ਸਿੰਘ (13), ਲਵਪ੍ਰੀਤ ਸਿੰਘ (14) ਅਤੇ ਕ੍ਰਿਸ਼ (14) ਵਜੋਂ ਹੋਈ ਹੈ। ਇਸ ਮੌਕੇ ਇਕ ਬੱਚੇ ਜਸ਼ਨ ਨੂੰ ਮੌਕੇ ’ਤੇ ਹਾਜ਼ਰ ਲੋਕਾਂ ਨੇ ਬਚਾ ਲਿਆ।

Advertisement

Advertisement
Advertisement