ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ’ਚ ਤਿੰਨ ਰੋਜ਼ਾ ਵਿਰਾਸਤੀ ਸਮਾਗਮ ਅੱਜ ਤੋਂ

08:36 AM Aug 12, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਗਸਤ
ਵਿਰਸੇ ਅਤੇ ਵਿਰਾਸਤ ਨੂੰ ਬਚਾਉਣ ਲਈ ਸਮਰਪਿਤ ਸੰਸਥਾ ਇੰਟੈਕ ਦੇ ਅੰਮ੍ਰਿਤਸਰ ਚੈਪਟਰ ਵੱਲੋਂ ਅੰਮ੍ਰਿਤਸਰ ਵਿਖੇ ਵਿਰਸੇ ਨੂੰ ਸਮਰਪਿਤ ਅਤੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਮੰਤਵ ਦੇ ਨਾਲ ਤਿੰਨ ਰੋਜ਼ਾ ਸਮਾਗਮ ਉਲੀਕੇ ਗਏ ਹਨ। ਇਸ ਸਬੰਧੀ ਇੰਟੈਕ ਅੰਮ੍ਰਿਤਸਰ ਦੇ ਕਨਵੀਨਰ ਗਗਨਦੀਪ ਸਿੰਘ ਵਿਰਕ ਅਤੇ ਕੋ ਕਨਵੀਨਰ ਡਾ. ਹਰਬਿਲਾਸ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਰਾਸਤੀ ਸਮਾਗਮਾਂ ਦੀ ਸ਼ੁਰੂਆਤ 12 ਅਗਸਤ ਨੂੰ ਇੰਟੈਕ ਦੇ ਹੈਰੀਟੇਜ ਐਜੂਕੇਸ਼ਨ ਅਤੇ ਕਮਿਊਨਿਟੀ ਸਰਵਿਸਿਜ਼ ਦੇ ਪ੍ਰਮੁੱਖ ਪੁਰਨਿਮਾ ਦੱਤ ਅਤੇ ਬਲਵਿੰਦਰ ਸਿੰਘ (ਰਿਟ. ਮੇਜਰ ਜਨਰਲ) ਕਨਵੀਨਰ ਇੰਟੈਕ‌ ਪੰਜਾਬ ਦੁਆਰਾ ਸਪਰਿੰਗਡੇਲ ਸਕੂਲ ਵਿੱਚ ਹੋਵੇਗੀ।

Advertisement

Advertisement