ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਗੈਂਗਸਟਰ ਪੁਲੀਸ ਮੁਕਾਬਲੇ ’ਚ ਮਾਰੇ ਗਏ

11:07 PM Jul 12, 2024 IST

ਸੋਨੀਪਤ, 12 ਜੁਲਾਈ
ਹਰਿਆਣਾ ਪੁਲੀਸ ਅਤੇ ਦਿੱਲੀ ਅਪਰਾਧ ਸ਼ਾਖਾ ਦੇ ਅੱਜ ਸਾਂਝੇ ਅਪਰੇਸ਼ਨ ਦੌਰਾਨ ਸੋਨੀਪਤ ਵਿੱਚ ਤਿੰਨ ਗੈਂਗਸਟਰ ਮਾਰੇ ਗਏ। ਇਨ੍ਹਾਂ ਵਿਚੋਂ ਇਕ ਗੈਂਗਸਟਰ ਪਿਛਲੇ ਮਹੀਨੇ ਪੱਛਮੀ ਦਿੱਲੀ ਦੇ ਬਰਗਰ ਕਿੰਗ ਹੱਤਿਆ ਕਾਂਡ ਵਿਚ ਸ਼ਾਮਲ ਸੀ। ਮ੍ਰਿਤਕਾਂ ਦੀ ਪਛਾਣ ਅਸ਼ੀਸ਼ ਉਰਫ ਲਾਲੂ, ਸੰਨੀ ਖਰਾਰ ਤੇ ਵਿੱਕੀ ਰਿਧਾਨਾ ਵਜੋਂ ਹੋਈ ਹੈ। ਇਹ ਤਿੰਨੋਂ ਹਿਮਾਂਸ਼ੂ ਭਾਈ ਗਰੋਹ ਦੇ ਮੈਂਬਰ ਸਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਮੁਕਾਬਲਾ ਸੋਨੀਪਤ ਜ਼ਿਲ੍ਹੇ ਦੇ ਖਰਖੌਦਾ ਵਿੱਚ ਹੋਇਆ।

Advertisement

 

Advertisement
Advertisement
Advertisement