ਤਿੰਨ ਕਿੱਲੋ ਹੈਰੋਇਨ ਤੇ ਡਰੱਗ ਮਨੀ ਬਰਾਮਦ
08:05 AM Jul 02, 2024 IST
Advertisement
ਪੱਤਰ ਪ੍ਰੇਰਕ
ਅਟਾਰੀ, 1 ਜੁਲਾਈ
ਡੀਐੱਸਪੀ ਅਟਾਰੀ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਧਰਮਿੰਦਰ ਸਿੰਘ ਵਾਸੀ ਹਰਦੋ ਰਤਨ ਥਾਣਾ ਘਰਿੰਡਾ ਨੂੰ 3 ਕਿੱਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਘਰਿੰਡਾ ਵਿੱਚ ਕੇਸ ਦਰਜ ਕਰ ਕੇ ਤਫਤੀਸ਼ ਕੀਤੀ ਜਾ ਰਹੀ ਹੈ।
Advertisement
Advertisement