ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਜਣੇ ਹੈਰੋਇਨ ਸਮੇਤ ਗ੍ਰਿਫ਼ਤਾਰ

09:05 AM Feb 09, 2024 IST

ਤਰਨ ਤਾਰਨ: ਸੀਆਈਏ ਸਟਾਫ਼ ਦੇ ਪੁਲੀਸ ਅਧਿਕਾਰੀ ਇੰਸਪੈਕਟਰ ਚਰਨਜੀਤ ਸਿੰਘ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਪਿੰਡ ਕੋਟਲੀ ਵਲਟੋਹਾ ਤੋਂ ਕਾਰ ’ਤੇ ਜਾਂਦੇ ਤਿੰਨ ਜਣਿਆਂ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਮਹਿੰਦੀਪੁਰ ਵਾਸੀ ਸੁਖਵਿੰਦਰ ਸਿੰਘ ਸੁੱਖ ਅਤੇ ਰੱਤੋਕੇ ਵਾਸੀ ਗੁਰਦੇਵ ਸਿੰਘ ਤੇ ਕੁਲਦੀਪ ਸਿੰਘ ਦੇ ਨਾਂ ਸ਼ਾਮਲ ਹਨ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲੀਸ ਪਾਰਟੀ ਨੇ ਵਲਟੋਹਾ ਨੇੜੇ ਲਾਏ ਇੱਕ ਨਾਕੇ ’ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੂੰ ਕਰ ਲਿਆ ਗਿਆ| ਉਨ੍ਹਾਂ ਦੀ ਤਲਾਸ਼ੀ ਲੈਣ ’ਤੇ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ| -ਪੱਤਰ ਪ੍ਰੇਰਕ

Advertisement

Advertisement
Advertisement