ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਲ ਲਾਈਨ ’ਤੇ ਵੀਡੀਓ ਬਣਾਉਂਦੇ ਸਮੇ ਤਿੰਨ ਲੋਕਾਂ ਦੀ ਮੌਤ

03:27 PM Sep 11, 2024 IST

ਲਖੀਮਪੁਰ ਖੀਰੀ, 11 ਸਤੰਬਰ

Advertisement

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਉਮਰੀਆ ਪਿੰਡ ਨਜ਼ਦੀਕ ਇਕ ਵਿਅਕਤੀ, ਉਸਦੀ ਪਤਨੀ ਅਤੇ ਤਿੰਨ ਸਾਲ ਦੇ ਪੁੱਤਰ ਦੀ ਰੇਲਗੱਡੀ ਦੀ ਚਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਲਾਈਨ ਨਜ਼ਦੀਕ ਕਥਿਤ ਤੌਰ ਤੇ ਉਹ ਵੀਡੀਓ ਬਣਾ ਰਹੇ ਸਨ, ਉਸੇ ਸਮੇਂ ਰੇਲ ਆ ਗਈ ਅਤੇ ਟਕਰਾਉਣ ਕਾਰਨ ਤਿੰਨਾਂ ਦੀ ਭਿਆਨਕ ਮੌਤ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Advertisement