For the best experience, open
https://m.punjabitribuneonline.com
on your mobile browser.
Advertisement

ਝਗੜੇ ਵਿੱਚ ਤਿੰਨ ਜਣੇ ਜ਼ਖ਼ਮੀ

07:55 AM Mar 20, 2024 IST
ਝਗੜੇ ਵਿੱਚ ਤਿੰਨ ਜਣੇ ਜ਼ਖ਼ਮੀ
Advertisement

ਲਹਿਰਾਗਾਗਾ: ਨੇੜਲੇ ਪਿੰਡ ਹਰਿਆਊ ਵਿਚ ਹੋਏ ਝਗੜੇ ਵਿੱਚ ਸਤਨਾਮ ਸਿੰਘਵਾਸੀ ਹਰਿਆਉ, ਉਸ ਦੇ ਪਿਤਾ ਤੇ ਚਾਚਾ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਹਿਰਾਗਾਗਾ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਮੈਡੀਕਲ ਅਫ਼ਸਰ ਨੇ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਸੰਗਰੂਰ ਵਿੱਚ ਰੈਫਰ ਕਰ ਦਿੱਤਾ। ਐਸ ਐਚ ਓ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਸਤਨਾਮ ਸਿੰਘ ਦੇ ਬਿਆਨ ’ਤੇ ਸੰਦੀਪ ਸਿੰਘ, ਸੁਖਮਨਦੀਪ ਸਿੰਘ, ਜਸਕਰਨ ਸਿੰਘ, ਅਮਨਦੀਪ ਸਿੰਘ ਤੇ ਜਰਨੈਲ਼ ਸਿੰਘ ਵਾਸੀਆਨ ਹਰਿਆਉ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗਿਰਫ਼ਤਾਰ ਕਰ ਲਿਆ ਹੈ। ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×