ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਸਰਪੰਚ ਭਾਜਪਾ ’ਚ ਸ਼ਾਮਲ

10:53 AM May 12, 2024 IST

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ਦੇ ਦਿਹਾਤੀ ਖੇਤਰ ’ਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਨਾਲ ਸਬੰਧਤ ਤਿੰਨ ਸਰਪੰਚ ਦੇਵ ਰਾਜ ਨਾਰੂ ਨੰਗਲ ਖਾਸ, ਹਰਮੇਸ਼ ਸਿੰਘ ਬਸੀ ਅਲੀ ਅਤੇ ਸੋਹਨ ਲਾਲ ਧੀਰੋਵਾਲ ਨੇ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਦੌਰਾਨ ਨਾਰੂ ਨੰਗਲ ਕਿਲ੍ਹਾ ਦੀ ਸਾਬਕਾ ਸਰਪੰਚ ਕਮਲਾ ਦੇਵੀ ਵੀ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਾਜਪਾ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਉਨ੍ਹਾਂ ਦਾ ਭਾਜਪਾ ’ਚ ਆਉਣ ’ਤ ਸਵਾਗਤ ਕੀਤਾ ਤੇ ਪਾਰਟੀ ਅੰਦਰ ਪੂਰਾ ਮਾਣ ਤੇ ਸਨਮਾਨ ਦਿਵਾਉਣ ਦਾ ਭਰੋਸਾ ਦਿੱਤਾ।

Advertisement

Advertisement
Advertisement