For the best experience, open
https://m.punjabitribuneonline.com
on your mobile browser.
Advertisement

ਬੜਗਾਮ ਵਿੱਚ ਲਸ਼ਕਰ-ਏ-ਤਇਬਾ ਦੇ ਤਿੰਨ ਅਤਿਵਾਦੀ ਗ੍ਰਿਫ਼ਤਾਰ

05:49 AM Nov 25, 2023 IST
ਬੜਗਾਮ ਵਿੱਚ ਲਸ਼ਕਰ ਏ ਤਇਬਾ ਦੇ ਤਿੰਨ ਅਤਿਵਾਦੀ ਗ੍ਰਿਫ਼ਤਾਰ
Advertisement

ਸ੍ਰੀਨਗਰ: ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਜ ਅਤਿਵਾਦੀ ਜਥੇਬੰਦੀ ਲਸ਼ਕਰ-ਏ-ਤਇਬਾ ਦੇ ਤਿੰਨ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਤਿਵਾਦੀਆਂ ਦੀ ਪਛਾਣ ਮੁਹੰਮਦ ਯੂਨਿਸ ਡਾਰ, ਸਈਦ ਜਹਾਂਗੀਰ ਸ਼ਾਹ ਅਤੇ ਇਰਫਾਨ ਅਹਿਮਦ ਵਾਗੇ ਦੇ ਰੂਪ ਵਿੱਚ ਹੋਈ ਹੈ। ਉਨ੍ਹਾਂ ਕੋਲੋਂ ਹੱਥਗੋਲਾ ਤੇ ਹੋਰ ਅਸਲਾ ਬਰਾਮਦ ਹੋਇਆ ਹੈ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement