ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਿੱਕ-ਟਾਕ ਦੋਸਤ ਨੇ ਵਿਆਹੁਤਾ ਦੇ ਪਿਤਾ ਦਾ ਕਤਲ ਕੀਤਾ

09:05 PM Aug 30, 2024 IST

ਸੰਤੋਖ ਗਿੱਲ

Advertisement

ਗੁਰੂਸਰ ਸੁਧਾਰ/ਮੁੱਲਾਂਪੁਰ, 30 ਅਗਸਤ

ਆਸਟਰੇਲੀਆ ਵਿੱਚ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਦੇ ਟਿੱਕ-ਟਾਕ ਦੋਸਤ ਨੇ ਉਸ ਦੇ ਪਿਤਾ ਦਾ ਕਤਲ ਕਰ ਕੇ ਲਾਸ਼ ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ’ਤੇ ਪਿੰਡ ਮੰਡਿਆਣੀ ਲਾਗੇ ਝਾੜੀਆਂ ਵਿੱਚ ਸੁੱਟ ਦਿੱਤੀ। ਮੁਲਜ਼ਮ ਰਣਜੀਤ ਸਿੰਘ ਕਾਹਲੋਂ ਉਰਫ਼ ਰਣਜੀਤ ਬਾਠ ਵਾਸੀ ਬਾਠ ਕਲਾਂ ਤਹਿਸੀਲ ਨਕੋਦਰ ਜ਼ਿਲ੍ਹਾ ਜਲੰਧਰ ਨੇ ਖ਼ੁਦ ਹੀ ਆਸਟਰੇਲੀਆ ਫੋਨ ਕਰ ਕੇ ਲਾਸ਼ ਦਾ ਥਹੁ-ਠਿਕਾਣਾ ਵੀ ਦੱਸ ਦਿੱਤਾ। ਦਾਖਾ ਪੁਲੀਸ ਨੇ ਲਾਸ਼ ਬਰਾਮਦ ਕਰ ਕੇ ਰਣਜੀਤ ਸਿੰਘ ਕਾਹਲੋਂ ਉਰਫ਼ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਖ਼ਿਲਾਫ਼ ਨਵੇਂ ਫ਼ੌਜਦਾਰੀ ਕਾਨੂੰਨ ਤਹਿਤ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement