ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਢੁਕਵੇਂ ਸਮੇਂ ’ਤੇ : ਚੋਣ ਕਮਿਸ਼ਨ

06:57 AM Jul 25, 2020 IST

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਵਿਧਾਨ ਸਭਾ ਅਤੇ ਲੋਕ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਕਰਾਉਣ ਦੀਆਂ ਤਰੀਕਾਂ ਦਾ ਐਲਾਨ ਢੁਕਵੇਂ ਸਮੇਂ ’ਤੇ ਕਰੇਗਾ। ਕੁੱਲ 57 ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ’ਚੋਂ ਇਕ ਲੋਕ ਸਭਾ ਅਤੇ 56 ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਚੋਣ ਕਮਿਸ਼ਨ ਦੇ ਤਰਜਮਾਨ ਨੇ ਕਿਹਾ ਕਿ ਜ਼ਿਮਨੀ ਚੋਣਾਂ ਕਰਾਉਣ ਦਾ ਫ਼ੈਸਲਾ ਕਮਿਸ਼ਨਰ ਵੱਲੋਂ ਅੱਜ ਕੀਤੀ ਗਈ ਚਰਚਾ ਮਗਰੋਂ ਲਿਆ ਗਿਆ ਹੈ। ਉਂਜ ਮੁਲਕ ’ਚ ਕਰੋਨਾਵਾਇਰਸ ਮਹਾਮਾਰੀ ਅਤੇ ਹੜ੍ਹਾਂ ਕਾਰਨ ਅੱਠ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਮੁਲਤਵੀ ਕੀਤਾ ਗਿਆ ਹੈ। -ਪੀਟੀਆਈ

Advertisement

 

Advertisement

Advertisement
Tags :
ਐਲਾਨਸਮੇਂਕਮਿਸ਼ਨਚੋਣਾਂਜ਼ਿਮਨੀਢੁੱਕਵੇਂਤਰੀਕਾਂਦੀਆਂ
Advertisement