ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਛਮੀ ਬੰਗਾਲ ਦੀਆਂ ਪੰਚਾਇਤੀ ਚੋਣਾਂ ’ਚ ਟੀਐੱਮਸੀ ਦੀ ਸ਼ਾਨਦਾਰ ਜਿੱਤ

12:07 PM Jul 13, 2023 IST

ਕੋਲਕਾਤਾ, 13 ਜੁਲਾਈ
ਪੱਛਮੀ ਬੰਗਾਲ 'ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਸੂਬੇ 'ਚ ਪੰਚਾਇਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਤ੍ਰਿਣਮੂਲ ਕਾਂਗਰਸ ਨੇ ਕੁੱਲ 928 ਜ਼ਿਲ੍ਹਾ ਪਰਿਸ਼ਦ ਸੀਟਾਂ ਵਿੱਚੋਂ 880 ਅਤੇ ਵਿਰੋਧੀ ਭਾਜਪਾ ਨੇ 31 ਸੀਟਾਂ ਜਿੱਤੀਆਂ। ਕਾਂਗਰਸ ਅਤੇ ਖੱਬੇ ਪੱਖੀ ਗਠਜੋੜ ਨੇ 15 ਸੀਟਾਂ ਜਿੱਤੀਆਂ ਅਤੇ ਬਾਕੀ ਦੀਆਂ ਦੋ ਸੀਟਾਂ ਹੋਰ ਉਮੀਦਵਾਰਾਂ ਨੇ ਜਿੱਤੀਆਂ। ਤ੍ਰਿਣਮੂਲ ਕਾਂਗਰਸ ਨੇ 63,229 ਗ੍ਰਾਮ ਪੰਚਾਇਤ ਸੀਟਾਂ ਵਿੱਚੋਂ 35,000 ਤੋਂ ਵੱਧ ਜਿੱਤੀਆਂ ਹਨ। ਭਾਜਪਾ ਨੇ 10 ਹਜ਼ਾਰ ਤੇ ਕਾਂਗਰਸ ਤੇ ਖੱਬੇ ਪੱਖੀ ਗਠਜੋੜ ਨੇ 6 ਹਜ਼ਾਰ ਦੇ ਕਰੀਬ ਸੀਟਾਂ ਆਪਣੇ ਨਾਮ ਕੀਤੀਆਂ।

Advertisement

Advertisement
Tags :
ਸ਼ਾਨਦਾਰਚੋਣਾਂਜਿੱਤਟੀਐੱਮਸੀਦੀਆਂਪੰਚਾਇਤੀਪੱਛਮੀਬੰਗਾਲ
Advertisement