ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਜ ਦਾ ਇਤਿਹਾਸ: 23 ਸਤੰਬਰ 1965 ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਈ ਸੀ ਜੰਗਬੰਦੀ

01:01 PM Sep 23, 2023 IST
featuredImage featuredImage

ਨਵੀਂ ਦਿੱਲੀ, 23 ਸਤੰਬਰ
ਭਾਰਤ ਅਤੇ ਪਾਕਿਸਤਾਨ ਵਿਚਾਲੇ ਆਜ਼ਾਦੀ ਤੋਂ ਬਾਅਦ ਤੋਂ ਚੱਲੀ ਆ ਰਹੀ ਦੁਸ਼ਮਣੀ ਕਈ ਵਾਰ ਜੰਗ ਵਿਚ ਬਦਲ ਚੁੱਕੀ ਹੈ। ਸਾਲ 1965 ਵਿਚ ਵੀ ਅਜਿਹਾ ਹੀ ਹੋਇਆ। ਦੋਹਾਂ ਦੇਸ਼ਾਂ ਵਿਚ ਭਿਆਨਕ ਜੰਗ ਹੋਈ ਅਤੇ ਸੰਯੁਕਤ ਰਾਸ਼ਟਰ ਦੀ ਪਹਿਲਕਦਮੀ 'ਤੇ 23 ਸਤੰਬਰ ਨੂੰ ਜੰਗਬੰਦੀ ਹੋਈ। ਦੋਵਾਂ ਦੇਸ਼ਾਂ ਵਿਚਕਾਰ ਇਹ ਲੜਾਈ ਮੁੱਖ ਤੌਰ 'ਤੇ ਪੈਦਲ ਸੈਨਾ ਅਤੇ ਟੈਂਕ ਡਵੀਜ਼ਨਾਂ ਵਿਚਕਾਰ ਲੜੀ ਗਈ ਸੀ ਪਰ ਜਲ ਸੈਨਾ ਨੇ ਵੀ ਯੋਗਦਾਨ ਪਾਇਆ ਸੀ। ਇਹ ਪਹਿਲੀ ਵਾਰ ਸੀ, ਜਦੋਂ ਦੋਵਾਂ ਦੇਸ਼ਾਂ ਦੀਆਂ ਹਵਾਈ ਫ਼ੌਜਾਂ ਜੰਗ ਦੇ ਮੈਦਾਨ ਵਿੱਚ ਨਿੱਤਰੀਆਂ।

Advertisement

Advertisement