ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਮੁਲਾਜ਼ਮਾਂ ਦਾ ਅੱਜ ਦਾ ਰੋਸ ਮੁਜ਼ਾਹਰਾ ਮੁਲਤਵੀ

07:21 AM Aug 15, 2024 IST

ਚੰਡੀਗੜ੍ਹ/ਬਠਿੰਡਾ (ਪੱਤਰ ਪ੍ਰੇਰਕ):

Advertisement

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਮੰਨਵਾਉਣ ਲਈ ਸੰਗਰੂਰ ਵਿੱਚ 15 ਅਗਸਤ ਨੂੰ ਕੀਤਾ ਜਾਣ ਵਾਲਾ ਰੋਸ ਮੁਜ਼ਾਹਰਾ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਸੰਗਰੂਰ ਦੇ ਡੀਸੀ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਉਨ੍ਹਾਂ ਦੀ ਮੀਟਿੰਗ 20 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਰਵਾਈ ਜਾਵੇਗੀ। ਇਸ ਮਗਰੋਂ ਉਨ੍ਹਾਂ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ।

Advertisement
Advertisement