ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜੀਠੀਆ ਤੋਂ ਅੱਜ ਹੋਣ ਵਾਲੀ ਪੁੱਛਗਿੱਛ ਮੁਲਤਵੀ

08:59 AM Feb 15, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 14 ਫਰਵਰੀ
ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਿੱਟ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਦੀ ਕੜੀ ਵਜੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਵੀਰਵਾਰ ਨੂੰ ਕੀਤੀ ਜਾਣ ਵਾਲੀ ਪੁੱਛਗਿੱਛ ਮੁਲਤਵੀ ਕਰ ਦਿੱਤੀ ਗਈ ਹੈ। ਪੁਲੀਸ ਫੋਰਸ ਦੇ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਰੁੱਝੇ ਹੋਣ ਕਾਰਨ 15 ਫਰਵਰੀ ਨੂੰ ਕੀਤੀ ਜਾਣ ਵਾਲੀ ਪੁੱਛਗਿੱਛ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਮਜੀਠੀਆ ਨੂੰ ਮੁੜ ਸੰਮਨ ਜਾਰੀ ਕੀਤਾ ਜਾਵੇਗਾ। ਸੰਪਰਕ ਕਰਨ ’ਤੇ ਸਿੱਟ ਦੇ ਮੁਖੀ ਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

Advertisement

Advertisement