For the best experience, open
https://m.punjabitribuneonline.com
on your mobile browser.
Advertisement

ਬੰਗਲਾਦੇਸ਼, ਸ਼੍ਰੀਲੰਕਾ, ਮਾਲਦੀਵ ਸਮੇਤ 4 ਹੋਰ ਦੇਸ਼ਾਂ ਦੇ ਪ੍ਰਮੁੱਖ ਆਗੂਆਂ ਦੇ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ

07:50 PM Jun 06, 2024 IST
ਬੰਗਲਾਦੇਸ਼  ਸ਼੍ਰੀਲੰਕਾ  ਮਾਲਦੀਵ ਸਮੇਤ 4 ਹੋਰ ਦੇਸ਼ਾਂ ਦੇ ਪ੍ਰਮੁੱਖ ਆਗੂਆਂ ਦੇ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ
Advertisement

ਨਵੀਂ ਦਿੱਲੀ, 6 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਬੰਗਲਾਦੇਸ਼, ਸ਼੍ਰੀਲੰਕਾ, ਮਾਲਦੀਵ, ਭੂਟਾਨ, ਨੇਪਾਲ, ਮਾਰੀਸ਼ਸ ਸਮੇਤ ਹੋਰ ਦੇਸ਼ਾਂ ਦੇ ਪ੍ਰਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਤਾ ਲੱਗਿਆ ਹੈ ਕਿ ਭਾਰਤ ਨੇ ਪਹਿਲਾਂ ਹੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸਮੇਤ ਕੁਝ ਹੋਰ ਦੇਸ਼ਾਂ ਦੇ ਆਗੂਆਂ ਨੂੰ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਹੈ। ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਵੱਲੋਂ 9 ਜੂਨ ਨੂੰ ਸਹੁੰ ਚੁੱਕੇ ਜਾਣ ਦੀ ਸੰਭਾਵਨਾ ਹੈ। -ਪੀਟੀਆਈ

Advertisement

Advertisement
Advertisement
Author Image

A.S. Walia

View all posts

Advertisement