For the best experience, open
https://m.punjabitribuneonline.com
on your mobile browser.
Advertisement

ਤੋਸ਼ਾਖਾਨਾ ਮਾਮਲਾ: ਇਮਰਾਨ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ

07:54 AM Jul 08, 2023 IST
ਤੋਸ਼ਾਖਾਨਾ ਮਾਮਲਾ  ਇਮਰਾਨ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ
Advertisement

ਇਸਲਾਮਾਬਾਦ: ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਸਬੰਧੀ ਇਸਲਾਮਾਬਾਦ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹੇਠਲੀ ਅਦਾਲਤ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ’ਤੇ ਮੁੜ ਵਿਚਾਰ ਕਰਨ ਦਾ ਹੁਕਮ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਿਮਾਯੂੰ ਦਿਲਾਵਰ ਨੇ 10 ਮਈ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਮਰਾਨ ਨੂੰ ਦੋਸ਼ੀ ਠਹਿਰਾਇਆ ਸੀ। -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
Advertisement
×