For the best experience, open
https://m.punjabitribuneonline.com
on your mobile browser.
Advertisement

ਤੋਸ਼ਾਖਾਨਾ ਮਾਮਲਾ: ਇਮਰਾਨ ਦੀ ਜ਼ਮਾਨਤ ਅਰਜ਼ੀ ’ਤੇ ਸੰਘੀ ਜਾਂਚ ਏਜੰਸੀ ਨੂੰ ਨੋਟਿਸ

08:50 PM Nov 04, 2024 IST
ਤੋਸ਼ਾਖਾਨਾ ਮਾਮਲਾ  ਇਮਰਾਨ ਦੀ ਜ਼ਮਾਨਤ ਅਰਜ਼ੀ ’ਤੇ ਸੰਘੀ ਜਾਂਚ ਏਜੰਸੀ ਨੂੰ ਨੋਟਿਸ
Advertisement

ਇਸਲਾਮਾਬਾਦ, 4 ਨਵੰਬਰ
ਪਾਕਿਸਤਾਨ ਦੀ ਅਦਾਲਤ ਨੇ ਅੱਜ ਸੰਘੀ ਜਾਂਚ ਏਜੰਸੀ (ਐੱਫਆਈਏ) ਨੂੰ ਨੋਟਿਸ ਜਾਰੀ ਕਰਕੇ ਤੋਸ਼ਾਖਾਨਾ-2 ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ’ਤੇ ਜਵਾਬ ਮੰਗਿਆ ਹੈ। ਇਸਲਾਮਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਕੇਸ ਦੀ ਸੁਣਵਾਈ ਕਰ ਰਹੇ ਸਨ। ਇਮਰਾਨ ਨੇ ਅਦਾਲਤ ਨੂੰ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੱਕ ਜ਼ਮਾਨਤ ਦੇਣ ਦੀ ਬੇਨਤੀ ਕੀਤੀ ਹੈ।  -ਪੀਟੀਆਈ

Advertisement

Advertisement
Advertisement
Author Image

Advertisement