ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਮਾਰਚ

07:47 AM Aug 17, 2024 IST
ਖਨੌਰੀ ਬਾਰਡਰ ’ਤੇ ਟਰੈਕਟਰ ਮਾਰਚ ਦੀ ਅਗਵਾਈ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਗਸਤ
ਕਿਸਾਨਾਂ ਨੇ ਆਜ਼ਾਦੀ ਦਿਹਾੜੇ ਮੌਕੇ ਨਵੇਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਸੂਬੇ ਦੇ 19 ਜ਼ਿਲ੍ਹਿਆਂ ’ਚ ਟਰੈਕਟਰ ਮਾਰਚ ਕੀਤੇ। ਇਸੇ ਦੌਰਾਨ ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਅਧਿਆਪਕਾਂ, ਵਿਦਿਆਰਥੀਆਂ, ਠੇਕਾ ਕਾਮਿਆਂ ਤੇ ਸਾਬਕਾ ਸੈਨਿਕਾਂ ਸਮੇਤ ਡੇਢ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵੱਲੋਂ ਵੀ ਰੈਲੀਆਂ ਤੇ ਮੁਜ਼ਾਹਰੇ ਕੀਤੇ ਗਏ। ਟਰੈਕਟਰ ਮਾਰਚ ਦੌਰਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਹਰਿੰਦਰ ਬਿੰਦੂ ਨੇ ਸੰਬੋਧਨ ਕੀਤਾ।
ਖਨੌਰੀ (ਪੱਤਰ ਪ੍ਰੇਰਕ): ਖਨੌਰੀ ਬਾਰਡਰ ’ਤੇ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਦੇ ਮਸਲੇ ਹੱਲ ਨਹੀਂ ਕੀਤੇ।

Advertisement

Advertisement