ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਊਧਮ ਸਿੰਘ ਇੰਸਟੀਚਿਊਟ ਵਿੱਚ ਵਪਾਰ ਮੇਲਾ

06:55 AM Mar 29, 2024 IST
ਸ਼ਹੀਦ ਊਧਮ ਸਿੰਘ ਇੰਸਟੀਚਿਊਟ ਮਹਿਲਾਂ ਚੌਕ ਵਿੱਚ ਲਾਏ ਵਪਾਰ ਮੇਲੇ ਦੀ ਝਲਕ। ਫੋਟੋ: ਸੱਤੀ

ਸੁਨਾਮ ਊਧਮ ਸਿੰਘ ਵਾਲਾ: ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਨਜ਼ ਮਹਿਲਾਂ ਚੌਕ ਵਿੱਚ ਮੈਨੇਜਮੈਂਟ ਵਿਭਾਗ ਵੱਲੋਂ ਪ੍ਰਿੰਸੀਪਲ ਕੁਲਵੰਤ ਕੌਰ ਦੀ ਨਿਗਰਾਨੀ ਹੇਠ ਵਪਾਰ ਮੇਲਾ ਲਗਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾ ਕੇ ਖਾਣ-ਪੀਣ ਦੀਆ ਵਸਤਾਂ ਵੇਚੀਆ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਰਾਓਵਿੰਦਰ ਸਿੰਘ ਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਪਹੁੰਚੇ। ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਦੇ ਅਜਿਹੇ ਨਿਵੇਕਲੇ ਮੇਲੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸੰਸਥਾ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਪਹੁੰਚੇ ਅਤੇ ਮੇਲੇ ਦਾ ਆਨੰਦ ਮਾਣਿਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement